ਡਿਪਟੀ ਕਮਿਸ਼ਨਰ ਨੂੰ ਚਿਲਡਰਨ ਵੈਲਫੇਅਰ ਟਰੱਸਟ ਬੁਢਲਾਡਾ ਵਲੋਂ ਸ਼ਹੀਦ ਭਗਤ ਸਿੰਘ ਲਾਇਬਰੇਰੀ ਅਤੇ ਪਾਰਕ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ


ਬੁਢਲਾਡਾ (ਦਵਿੰਦਰ ਸਿੰਘ ਕੋਹਲੀ) ਅੱਜ ਮਾਣਯੋਗ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਜੀ ਨੂੰ ਚਿਲਡਰਨ   ਵੈੱਲਫੇਅਰ ਟਰੱਸਟ ਬੁਢਲਾਡਾ ਵੱਲੋਂ  ਸ਼ਹੀਦ ਭਗਤ ਸਿੰਘ ਲਾਇਬਰੇਰੀ ਅਤੇ  ਪਾਰਕ ਬਣਾਉਣ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ  ਅਤੇ ਯੂਥ ਕਲੱਬਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਬਾਰੇ ਗੱਲਬਾਤ ਕੀਤੀ ਗਈ  ਇਸ ਮੌਕੇ ਤੇ ਰਜਿੰਦਰ ਕੁਮਾਰ ਵਰਮਾ ਪ੍ਰਧਾਨ   ਜ਼ਿਲ੍ਹਾ   ਰੂਰਲ ਯੂਥ ਕਲੱਬਜ਼ ਐਸੋਸੀਏਸ਼ਨ ਮਾਨਸਾ    ਅਤੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਹਾਜ਼ਰ ਸਨ

Post a Comment

0 Comments