ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ, ਸੁਪਰੀਮ ਕੋਰਟ ਤੋਂ ਨਹੀਂ ਮਿਲੀ ਰਾਹਤ


ਪੰਜਾਬ ਇੰਡੀਆ ਨਿਊਜ਼
ਚੰਡੀਗੜ੍ਹ,, 10 ਮਈ -ਡਰੱਗਜ ਮਾਮਲੇ ’ਚ ਜੇਲ੍ਹ ’ਚ ਬੰਦ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਉਸ ਦੇ ਖ਼ਿਲਾਫ਼ ਦਰਜ ਐੱਫ.ਆਈ.ਆਰ. ਨੂੰ ਰੱਦ ਕਰਨ ਦੀ ਮੰਗ ਤੇ ਸੁਪਰੀਮ ਕੋਰਟ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਕੋਰਟ ਨੇ ਮਜੀਠੀਆ ਨੂੰ ਰਾਹਤ ਲਈ ਪੰਜਾਬ ਹਰਿਆਣਾ ਹਾਈਕੋਰਟ ਜਾਣ ਲਈ ਕਿਹਾ ਹੈ।

Post a Comment

0 Comments