ਵਹੀਕਲ ਚੋੋਰੀ ਦੇ ਮੁਕੱਦਮੇ ਵਿੱਚ ਦੋੋ ਮੁਲਜਿਮਾਂ ਨੂੰ ਕੀਤਾ ਕਾਬੂ


^ ਇੱਕ ਲੱਖ ਰੁਪਏ ਤੋੋਂ ਵੱਧ ਕੀਮਤ ਦੇ ਚੋੋਰੀ ਦੇ 3 ਮੋੋਟਰਸਾਈਕਲ ਕੀਤੇ ਬ੍ਰਾਮਦ 

ਮਾਨਸਾ 12 ਮਈ ਗੁਰਜੰਟ ਸਿੰਘ ਬਾਜੇਵਾਲੀਆ/ ਸ੍ਰੀ ਗੌਰਵ ਤੂੂਰਾ,ਆਈ,ਪੀ,ਐਸ,ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋੋਂ ਪ੍ਰੈਸ ਨੋੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਵਹੀਕਲ ਚੋਰੀ ਦੇ ਮੁਕੱਦਮੇ ਵਿੱਚ ਦੋੋ ਮੁਲਜਿਮਾਂ ਰਾਜਿੰਦਰ ਸਿੰਘ ਉਰਫ ਜਿੰਦਰੀ ਪੁੱਤਰ ਗੁਰਚਰਨ ਸਿੰਘ ਵਾਸੀ ਟੋੋਡਰਪੁਰ ਅਤੇ ਹਰਪ੍ਰੀਤ ਸਿੰਘ ਪੁੱਤਰ ਚਰਨਜੀਤ ਸਿੰਘ ਵਾਸੀ ਰਾਮਗੜ ਸਾਹਪੁਰੀਆ ਨੂੰ ਕਾਬੂ ਕੀਤਾ ਗਿਆ ਹੈ। ਜਿਹਨਾਂ ਪਾਸੋਂ ਚੋੋਰੀ ਦਾ ਬੁਲਟ ਮੋਟਰਸਾਈਕਲ ਬਿਨਾ ਨੰਬਰੀ ਮੌੌਕਾ ਪਰ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਜਿਹਨਾਂ ਦੀ ਪੁੱਛਗਿੱਛ ਪਰ ਇਹਨਾਂ ਦੀ ਨਿਸ਼ਾਨਦੇਹੀ ਤੇ ਦੋੋ ਹੋਰ ਚੋੋਰੀ ਦੇ ਮੋਟਰਸਾਈਕਲ ਬਿਨਾ ਨੰਬਰੀ ਬਰਾਮਦ ਕਰਵਾਏ ਗਏ ਹਨ। ਬਰਾਮਦ ਤਿੰਨਾਂ ਮੋਟਰਸਾਈਕਲਾਂ ਦੀ ਕੁੱਲ ਕੀਮਤ ਕਰੀਬ 1,05,000/^ਰੁਪਏ ਬਣਦੀ ਹੈ।

ਸੀਨੀਅਰ ਕਪਤਾਨ ਪੁਲਿਸ ਵੱਲੋੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਮਿਤੀ 10^05^2022 ਨੂੰ ਥਾਣਾ ਬੋਹਾ ਦੀ ਪੁਲਿਸ ਪਾਰਟੀ ਗਸ਼ਤ ਅਤੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਨੇੜੇ ਬੱਸ ਅੱਡਾ ਬੋੋਹਾ ਮੌਜੂਦ ਸੀ ਤਾਂ ਇਤਲਾਹ ਮਿਲਣ ਤੇ ਮੁਲਜਿਮਾਂ ਵਿਰੁੱਧ ਮੁਕੱਦਮਾ ਨੰਬਰ 58 ਮਿਤੀ 10^05^2022 ਅ/ਧ 379,411 ਹਿੰ:ਦੰ: ਥਾਣਾ ਬੋਹਾ ਦਰਜ਼ ਰਜਿਸਟਰ ਕੀਤਾ ਗਿਆ। ਐਸ,ਆਈ, ਦਲਜੀਤ ਸਿੰਘ ਮੁੱਖ ਅਫਸਰ ਥਾਣਾ ਬੋਹਾ ਦੀ ਅਗਵਾਈ ਹੇਠ ਸ:ਥ: ਹਰਦੇਵ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਤੁਰੰਤ ਕਾਰਵਾਈ ਕਰਦੇ ਹੋਏ ਢੁੱਕਵੀਂ ਜਗ੍ਹਾਂ ਤੇ ਨਾਕਾਬੰਦੀ ਕਰਕੇ ਦੋਨਾਂ ਮੁਲਜਿਮਾਂ ਰਾਜਿੰਦਰ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਚੋੋਰੀ ਦੇ ਬੁਲਟ ਮੋਟਰਸਾਈਕਲ ਬਿਨਾ ਨੰਬਰੀ ਸਮੇਤ ਕਾਬੂ ਕੀਤਾ। ਜਿਹਨਾਂ ਦੀ ਨਿਸ਼ਾਨਦੇਹੀ ਤੇ ਉਹਨਾਂ ਪਾਸੋਂ ਚੋਰੀ ਦੇ ਦੋ ਹੋਰ ਸਪਲੈਂਡਰ ਮੋੋਟਰਸਾਈਕਲ ਬਿਨਾ ਨੰਬਰੀ ਬਰਾਮਦ ਕਰਵਾਏ ਗਏ ਹਨ। ਮੁਲਜਿਮ ਰਾਜਿੰਦਰ ਸਿੰਘ ਵਿਰੁੱਧ ਪਹਿਲਾਂ ਵੀ ਸੰਨ ਚੋੋਰੀ ਦਾ ਇੱਕ ਮੁਕੱਦਮਾ ਦਰਜ਼ ਰਜਿਸਟਰ ਹੈ ਅਤੇ ਦੂਸਰੇ ਮੁਲਜਿਮ ਹਰਪ੍ਰੀਤ ਸਿੰਘ ਦੇ ਰਿਕਾਰਡ ਦੀ ਪੜਤਾਲ ਕੀਤੀ ਜਾ ਰਹੀ ਹੈ।

ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਇੱਕ ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਹਨਾਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਕਿ ਉਹਨਾਂ ਨੇ ਚੋਰੀ ਦਾ ਧੰਦਾ ਕਦੋ ਤੋਂ ਚਲਾਇਆ ਹੋੋਇਆ ਸੀ, ਮੋੋਟਰਸਾਈਕਲ ਕਿੱਥੋੋ^ਕਿੱਥੋੋ ਚੋੋਰੀ ਕੀਤੇ ਹਨ ਅਤੇ ਇਹਨਾਂ ਨੇ ਚੋਰੀ ਦੀਆ ਹੋਰ ਕਿੰਨੀਆ ਵਾਰਦਾਤਾਂ ਕੀਤੀਆ ਹਨ। ਜਿਹਨਾਂ ਦੀ ਪੁੱਛਗਿੱਛ ਉਪਰੰਤ ਚੋੋਰੀ ਦੀਆ ਹੋੋਰ ਅਨਟਰੇਸ ਵਾਰਦਾਤਾਂ/ਕੇਸ ਟਰੇਸ ਹੋੋਣ ਦੀ ਸੰਭਾਵਨਾ

Post a Comment

0 Comments