ਸਿੱਧੂ ਮੂਸੇਵਾਲਾ ਕਤਲਕਾਂਡ-ਪੰਜਾਬ ਪੁਲਿਸ ਨੂੰ ਜੱਗੂ ਭਗਵਾਨਪੁਰੀਆ ਦਾ ਮਿਲਿਆ ਟਰਾਂਜ਼ਿਟ ਰਿਮਾਂਡ;ਕੱਲ੍ਹ ਨੂੰ ਮਾਨਸਾ ਕੋਰਟ ਵਿੱਚ ਪੇਸ਼ੀ


 ਪੰਜਾਬ ਇੰਡੀਆ ਨਿਊਜ਼਼




ਚੰਡੀਗੜ੍ਹ 29 ਜੂਨ -ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲਕਾਂਡ ਨਾਲ ਜੁੜੀ ਇਸ ਸਮੇਂ ਦੀ ਇੱਕ ਹੋਰ ਵੱਡੀ ਖਬਰ ਦਿੱਲੀ ਤੋਂ ਸਾਹਮਣੇ ਆ ਰਹੀ ਹੈ। ਜਾਣਕਾਰੀ ਅਨੁਸਾਰ ਪੰਜਾਬ ਪੁਲਿਸ ਨੇ ਮਸ਼ਹੂਰ ਗੈਂਗਸਟਰ ਅਤੇ ਲਾਰੈਂਸ ਬਿਸ਼ਨੋਈ ਦੇ ਸਾਥੀ ਜੱਗੂ ਭਗਵਾਨਪੁਰੀਆ ਦਾ ਰਿਮਾਂਡ ਹਾਸਲ ਕੀਤਾ ਹੈ। ਇਹ ਟਰਾਂਜ਼ਿਟ ਰਿਮਾਂਡ  ਦਿੱਲੀ ਦੀ ਪਟਿਆਲਾ ਹਾਊਸ ਅਦਾਲਤ ਤੋਂ ਹਾਸਲ ਕੀਤਾ। ਉਸ ਨੂੰ ਭਲਕੇ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ 

Post a Comment

0 Comments