ਮੁਲਜਿਮ ਨੂੰ ਕਾਬੂ ਕਰਕੇ 1180 ਨਸ਼ੀਲੀਆਂ ਗੋਲੀਆਂ ਕੀਤੀਆ ਬਰਾਮਦ

 ਐਨ,ਡੀ,ਪੀ,ਐਸ,ਐਕਟ ਤਹਿਤ ਮੁਲਜਿਮ ਨੂੰ ਕਾਬੂ ਕਰਕੇ 1180 ਨਸ਼ੀਲੀਆਂ ਗੋਲੀਆਂ ਕੀਤੀਆ ਬਰਾਮਦ


ਮਾਨਸਾ, 28 ਜੁਲਾਈ ਗੁਰਜੰਟ ਸਿੰੰਘ ਬਾਜੇਵਾਲੀਆਂ 

 ਗੌਰਵ ਤੂੂਰਾ,ਆਈ,ਪੀ,ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਜੀ ਵੱਲੋਂ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ^ਮੁਕਤ ਕਰਨ ਲਈ ਨਸ਼ਿਆਂ ਪ੍ਰਤੀ ਜ਼ੀਰੋ ਸਹਿਨਸ਼਼ੀਲਤਾ (ਕੱਗਰ ੳਰ;ਕਗ਼ਅਫਕ) ਦੀ ਨੀਤੀ ਅਪਨਾਈ ਗਈ ਹੈ। ਜਿਸਦੇ ਮੱਦੇਨਜ਼ਰ ਮਾਨਯੋੋਗ ਡਾਇਰੈਕਟਰ ਜਨਰਲ ਪੁਲਿਸ, ਪੰਜਾਬ, ਚੰਡੀਗੜ ਅਤੇ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ, ਬਠਿੰਡਾ ਜੀ ਦੇ ਦਿਸ਼ਾ ਨਿਰਦੇਸ਼ਾ ਤਹਿਤ ਨਸ਼ਿਆ ਦੀ ਰੋੋਕਥਾਮ ਕਰਨ ਲਈ ਮਾਨਸਾ ਪੁਲਿਸ ਵੱਲੋੋਂ ਵਿਸੇਸ਼ ਮੁਹਿੰਮ ਚਲਾ ਕੇ ਰੋਜਾਨਾਂ ਹੀ ਗਸ਼ਤਾ, ਨਾਕਾਬੰਦੀਆ ਅਤੇ ਸਰਚ ਅਪਰੇਸ਼ਨ ਚਲਾ ਕੇ ਹੌੌਟ ਸਪੌੌਟ ਥਾਵਾਂ ਦੀ ਸਰਚ ਕਰਵਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਸੀ,ਆਈ,ਏ, ਸਟਾਫ ਮਾਨਸਾ ਦੇ ਸ:ਥ: ਕੁਲਵੰਤ ਸਿੰਘ ਸਮੇਤ ਪੁਲਿਸ ਪਾਰਟੀ ਵੱਲੋੋਂ ਅੰਗਰੇਜ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਜਿਉਦ (ਬਠਿੰਡਾ) ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾਂ ਹਾਸਲ ਕੀਤੀ ਗਈ ਹੈ। ਜਿਸ ਪਾਸੋੋਂ 1180 ਨਸ਼ੀਲੀਆਂ ਗੋੋਲੀਆਂ ਮਾਰਕਾ ਅਲਪ੍ਰਾਜੋਲਮ ਦੀ ਬਰਾਮਦਗੀ ਹੋਣ ਤੇ ਉਸਦੇ ਵਿਰੁੱਧ ਮੁਕੱਦਮਾ ਨੰਬਰ 146 ਮਿਤੀ 27^07^2022 ਅ/ਧ 22/61/85 ਐਨ,ਡੀ,ਪੀ,ਐਸ,ਐਕਟ ਥਾਣਾ ਸਿਟੀ^2 ਮਾਨਸਾ ਦਰਜ਼ ਰਜਿਸਟਰ ਕੀਤਾ ਗਿਆ ਹੈ। 

ਐਸ,ਐਸ,ਪੀ,ਮਾਨਸਾ ਗੌਰਵ ਤੂੂਰਾ, ਆਈ,ਪੀ,ਐਸ,ਜੀ ਵੱਲੋਂ ਦੱਸਿਆ ਗਿਆ ਕਿ ਗ੍ਰਿਫਤਾਰ ਮੁਲਜਿਮ ਨੂੰ ਮਾਨਯੋੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ, ਜਿਸਦੇ ਬੈਕਵਾਰਡ ਅਤੇ ਫਾਰਵਾਰਡ ਲਿੰਕਾਂ ਦਾ ਪਤਾ ਲਗਾ ਕੇ ਹੋਰ ਮੁਲਜਿਮ ਨੂੰ ਨਾਮਜਦ ਕੀਤਾ ਜਾਵੇਗਾ ਅਤੇ ਮੁਕੱਦਮਾਂ ਦੀ ਤਫਤੀਸ ਨੂੰ ਅੱਗੇ ਵਧਾਉਦਿਆਂ ਹੋਰ ਪ੍ਰਗਤੀ ਕੀਤੀ ਜਾਵੇਗੀ। ਮਾਨਸਾ ਪੁਲਿਸ ਵੱਲੋੋਂ ਨਸ਼ਿਆਂ ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ ਰਿਹਾ ਹੈ।

Post a Comment

0 Comments