ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾ. ਗੁਰਪ੍ਰੀਤ ਕੌਰ ਵਿਆਹ ਦੇ ਬੰਧਨ ਵਿਚ ਬੱਝੇ


ਚੰਡੀਗੜ੍ਹ - ਪੰਜਾਬ ਇੰਡੀਆ ਨਿਊਜ਼ 

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਵਿਆਹ ਦੇ ਬੰਧਨ ਵਿਚ ਬੱਝ ਚੁੱਕੇ ਹਨ। ਸੀਐੱਮ ਮਾਨ ਦਾ ਵਿਆਹ ਹਰਿਆਣਾ ਦੇ ਪਿਹੋਵਾ ਦੀ ਰਹਿਣ ਵਾਲੀ ਡਾਕਟਰ ਗੁਰਪ੍ਰੀਤ ਕੌਰ ਨਾਲ ਹੋਇਆ ਹੈ। ਵਿਆਹ ਮੌਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਮੁੱਖ ਮੰਤਰੀ ਮਾਨ ਦੇ ਪਿਤਾ ਦੀਆਂ ਰਸਮਾਂ ਨਿਭਾਈਆਂ ਗਈਆਂ, ਜਦਕਿ ਮੁੱਖ ਮੰਤਰੀ ਦਾ ਭਾਣਜਾ ਉਨ੍ਹਾਂ ਦਾ ਸਰਬਾਲਾ ਬਣਿਆ। ਇਸ ਦੌਰਾਨ ਰਾਘਵ ਚੱਢਾ ਨੇ ਵਿਆਹ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਤਸਵੀਰ ਸਾਂਝੀ ਕੀਤੀ ਹੈ।

Post a Comment

0 Comments