25 ਗਰਾਮ ਹੈਰੋਇਨ ਅਤੇ ਇਕ ਮੋਟਰਸਾਇਕਲ ਸਮੇਤ 1ਕਾਬੂ

 25 ਗਰਾਮ ਹੈਰੋਇਨ ਅਤੇ ਇਕ ਮੋਟਰਸਾਇਕਲ ਸਮੇਤ 1ਕਾਬੂ 


ਅੰਮ੍ਰਿਤਸਰ,ਜੰਡਿਆਲਾ 22 ਅਗਸਤ ( ਮਲਕੀਤ ਸਿੰਘ ਚੀਦਾ )
:-ਮੁੱਖ ਅਫਸਰ ਥਾਣਾ ਇਸਲਾਮਾਬਾਦ ਅੰਮ੍ਰਿਤਸਰ ਇੰਸਪੈਕਟਰ ਪਰਨੀਤ ਸਿੰਘ ਦੀ ਨਿਗਰਾਨੀ ਹੇਠ ਐਸ. ਆਈ ਦਵਿੰਦਰ ਸਿੰਘ ਇੰਚਾਰਜ ਪੁਲਿਸ ਚੌਕੀ ਫ਼ਤਾਹਿਪੁਰ ਸਮੇਤ ਪੁਲਿਸ ਪਾਰਟੀ ਵੱਲੋਂ ਗਸ਼ਤ ਦੌਰਾਨ ਦੋਸ਼ੀ ਕੁਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਕਾਬੂ ਕਰਕੇ ਉਸ ਪਾਸੋਂ 25.ਗ੍ਰਾਮ ਹੈਰੋਇਨ ਅਤੇ 01ਮੋਟਰਸਾਇਕਲ ਬਰਾਮਦ ਕੀਤਾ ਗਿਆ ਹੈ। ਗ੍ਰਿਫ਼ਤਾਰ ਦੋਸ਼ੀਆਂ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਰਿਮਾਂਡ ਹਾਸਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Post a Comment

0 Comments