ਪਿੰਡ ਪੱਜੋਦਿਓਤਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 418 ਵਾਂ ਪਹਿਲਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

 ਪਿੰਡ ਪੱਜੋਦਿਓਤਾ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 418 ਵਾਂ ਪਹਿਲਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ


ਹੁਸ਼ਿਆਰਪੁਰ - ਬੁੱਲੋਵਾਲ - ਹਰਪ੍ਰੀਤ ਬੇਗ਼ਮਪੁਰੀ

  ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ  418 ਵਾਂ ਪਹਿਲਾ ਪ੍ਰਕਾਸ਼ ਪੁਰਬ ਬਹੁਤ ਸ਼ਰਧਾ ਭਾਵਨਾ ਨਾਲ ਪਿੰਡ ਪੱਜੋਦਿਓਤਾ  ਵਿਖੇ ਮਨਾਇਆ ਗਿਆ, ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਪ੍ਰਬੰਧਕਾਂ ਨੇ ਦੱਸਿਆ ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਸੰਗਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਨਿਰੋਲ ਗੁਰਬਾਣੀ ਦੇ ਕੀਰਤਨ ਹੋਏ ਜਿਨ੍ਹਾਂ ਵਿੱਚ ਭਾਈ ਰੁਪਿੰਦਰ ਸਿੰਘ ਤੇ ਰਣਜੀਤ ਸਿੰਘ ਜੀ ਸੂਸਾਂ ਵਾਲਿਆਂ ਦੇ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ, ਅਤੁਟ ਲੰਗਰ ਲਗਾਏ ਗਏ ਇਸ ਮੌਕੇ ਵਿਸ਼ੇਸ਼ ਤੌਰ ਤੇ ਹਲਕਾ ਸ਼ਾਮਚੁਰਾਸੀ ਦੇ ਐਮ ਐਲ ਏ ਡਾ. ਰਵਜੋਤ ਸਿੰਘ ਜੀ ਪਹੁੰਚੇ ਜਿਨ੍ਹਾਂ ਨੇ ਗੁਰੂ ਗ੍ਰੰਥ ਸਾਹਿਬ ਜੀ ਨੂੰ ਮੱਥਾ ਟੇਕਿਆ ਤੇ ਸੰਗਤਾਂ ਨਾਲ ਵਿਚਾਰ ਵਟਾਂਦਰਾ ਕੀਤਾ,ਸਪੈਸ਼ਲ ਸਹਿਯੋਗ ਸ੍ਰ. ਬਲਵਿੰਦਰ ਸਿੰਘ ਬੈਂਸ ਦਿੱਲੀ ਵਾਲੇ, ਇਸ ਮੌਕੇ ਪ੍ਰਧਾਨ ਨੱਥਾ ਸਿੰਘ ਜੀ, ਕੈਸ਼ੀਅਰ ਸੁਰਿੰਦਰ ਸਿੰਘ ਜੀ, ਸੈਕਟਰੀ ਕੁਲਦੀਪ ਸਿੰਘ, ਸਰਬਜੀਤ ਸਿੰਘ,   ਸੇਵਾਦਾਰ ਕੁਲਦੀਪ ਸਿੰਘ ਬੈਂਸ, ਸੁਰਜੀਤ ਸਿੰਘ ਸਤਨਾਮ ਸਿੰਘ ਨਾਗਰਾ, ਲੰਬੜਦਾਰ ਦਲਵਿੰਦਰ ਸਿੰਘ, ਪਿੰਦਰਪਾਲ ਸਿੰਘ, ਸੀ ਆਈ ਡੀ ਇੰਸਪੈਕਟਰ ਸੰਦੀਪ ਸਿੰਘ,ਬਲਵੀਰ ਸਿੰਘ, ਕੁਲਦੀਪ ਸਿੰਘ ਗੋਸਲ, ਪ੍ਰਦੀਪ ਸਿੰਘ, ਇੰਦਰਪਾਲ ਸਿੰਘ, ਹਰਿੰਦਰ ਸਿੰਘ,ਪ੍ਰੇਮ ਸਿੰਘ, ਜਗਰੂਪ ਸਿੰਘ ਅਤੇ ਹੋਰ ਬਹੁਤ ਸੰਗਤਾਂ ਹਾਜਰ ਸਨ ਇਹ ਸਮਾਗਮ  ਸਮੂਹ ਸੰਗਤਾ ਦੇ ਸਹਿਯੋਗ ਨਾਲ ਕਰਵਾਇਆ ਗਿਆ  ਪ੍ਰਬੰਧਕਾਂ ਵੱਲੋਂ ਸਭ ਦਾ ਧੰਨਵਾਦ ਕੀਤਾ ਗਿ

Post a Comment

0 Comments