ਖੇਡਾਂ ਜਵਾਹਰਕੇ ਦੀਆਂ !

 ਖੇਡਾਂ ਜਵਾਹਰਕੇ ਦੀਆਂ !

24ਵਾਂ ਸ਼ਾਨਦਾਰ ਕਬੱਡੀ ਕੱਪ, 27 ਫਰਵਰੀ ਨੂੰ 


ਬੁਢਲਾਡਾ-(ਦਵਿੰਦਰ ਸਿੰਘ ਕੋਹਲੀ)-ਜਿਲ੍ਹੇ ਦੇ ਪਿੰਡ ਜਵਾਹਰਕੇ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਸਪੋਰਟਸ ਕਮੇਟੀ ਅਤੇ ਸਮੂਹ ਨਗਰ ਦੇ ਸਹਿਯੋਗ ਨਾਲ 24ਵਾਂ ਸ਼ਾਨਦਾਰ ਕਬੱਡੀ ਕੱਪ 27,28 ਫਰਵਰੀ ਨੂੰ ਕਰਵਾਇਆ ਜਾਂ ਰਿਹਾ ਹੈ। ਜਾਣਕਾਰੀ ਦਿੰਦਿਆ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਕਬੱਡੀ 'ਚ 75  ਤੇ 55 ਕਿੱਲੋਂ ਦੇ ਮੁਕਾਬਲੇ ਕਰਵਾਏ ਜਾਣਗੇ। ਉਹਨਾਂ ਸਮੂਹ ਵਾਸੀਆਂ ਨੂੰ ਕਬੱਡੀ ਕੱਪ 'ਚ ਪਹੁੰਚਣ ਲਈ ਖੁੱਲ੍ਹਾ ਸੱਦਾ ਦਿੱਤਾ ।

Post a Comment

0 Comments