ਜ਼ਿਲ੍ਹਾ ਮਾਨਸਾ ਦੇ ਪਿੰਡ ਬੁਰਜ ਹਰੀ ਦੇ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ ਇੱਕ ਅਧਿਆਪਕ ਦੀ ਬਦਲੀ ਖਿਲਾਫ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਸਕੂਲ ਦੇ ਗੇਟ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ

ਜ਼ਿਲ੍ਹਾ ਮਾਨਸਾ ਦੇ ਪਿੰਡ ਬੁਰਜ ਹਰੀ ਦੇ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ ਇੱਕ ਅਧਿਆਪਕ ਦੀ ਬਦਲੀ ਖਿਲਾਫ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਸਕੂਲ ਦੇ ਗੇਟ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ 


ਮਾਨਸਾ 17 ਅਕਤੂਬਰ ਗੁਰਜੰਟ ਸਿੰਘ ਬਾਜੇਵਾਲੀਆ 

ਮਾਨਸਾ ਨੇੜਲੇ ਪਿੰਡ ਬੁਰਜ ਹਰੀ ਦੇ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ ਇੱਕ ਅਧਿਆਪਕ ਦੀ ਬਦਲੀ ਖਿਲਾਫ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਸਕੂਲ ਦੇ ਗੇਟ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕ ਦੀ ਬਦਲੀ ਦੇ ਆਰਡਰ ਤੁਰੰਤ ਰੱਦ ਕੀਤੇ ਜਾਣ। ਜਥੇਬੰਦੀ ਦੇ ਮਾਨਸਾ ਬਲਾਕ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਅਤੇ ਮਹਿੰਦਰ ਸਿੰਘ ਰੁਮਾਣਾ ਨੇ ਕਿਹਾ ਕਿ ਇਸ ਸਕੂਲ ਵਿੱਚ ਬੁਰਜ ਹਰੀ ਅਤੇ ਨਾਲ ਲੱਗਦੇ ਪਿੰਡਾਂ ਦੇ ਬੱਚੇ ਵਿੱਦਿਆ ਹਾਸਲ ਕਰਨ ਆਉਂਦੇ ਹਨ ਅਤੇ ਪਹਿਲਾਂ ਹੀ ਅਧਿਆਪਕਾਂ ਦੀ ਵੱਡੀ ਘਾਟ ਹੈ। ਉਨਾਂ ਦੱਸਿਆ ਕਿ ਪੰਜਾਬੀ, ਅੰਗਰੇਜ਼ੀ, ਹਿਸਟਰੀ, ਪੋਲੀਟੀਕਲ ਸਾਇੰਸ ਦੇ ਲੈਕਚਰਾਰਾਂ ਦੀ ਪੋਸਟਾਂ ਖਾਲੀ ਹਨ ਅਤੇ ਕੋਈ ਅਧਿਆਪਕ ਇਹਨਾਂ ਤੇ ਨਹੀਂ ਭੇਜਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਸਕੂਲ ਬਿਨਾਂ ਪ੍ਰਿੰਸੀਪਲ ਤੋਂ ਚੱਲ ਰਿਹਾ ਹੈ। ਸਰਕਾਰ ਵੱਲੋਂ ਖਾਲੀ ਪੋਸਟਾਂ ਤੇ ਅਧਿਆਪਕ ਭੇਜਣ ਦੀ ਬਜਾਏ ਪਹਿਲਾਂ ਪੜ੍ਹਾ ਰਹੇ ਅਧਿਆਪਕਾਂ ਨੂੰ ਹੋਰਨਾਂ ਸਕੂਲਾਂ ਵਿੱਚ ਬਦਲਿਆ ਜਾ ਰਿਹਾ ਹੈ। ਧਰਨਾਕਾਰੀਆਂ ਨੇ ਕਿਸੇ ਵੀ ਅਧਿਆਪਕ ਨੂੰ ਸਕੂਲ ਅੰਦਰ ਜਾਣ ਨਹੀਂ ਦਿੱਤਾ ਅਤੇ ਪਿੰਡ ਵਾਸੀਆਂ ਨਾਲ ਧਰਨੇ ਵਿੱਚ ਵਿਿਦਆਰਥੀ ਵੀ ਸ਼ਾਮਲ ਹੋਏ। ਲੰਮਾ ਸਮਾਂ ਧਰਨਾ ਚੱਲਣ ਤੋਂ ਬਾਅਦ ਵਿਜੈ ਸਿੰਗਲਾ ਐਮHਐਲHਏH ਮਾਨਸਾ ਨੇ ਮੌਕੇ ਤੇ ਆ ਕੇ ਸਟੇਜ ਤੋਂ ਭਰੋਸਾ ਦਿੱਤਾ ਕਿ ਬਦਲੀ ਕੀਤੀ ਅਧਿਆਪਕਾ ਨੂੰ ਇੱਥੋਂ ਨਹੀਂ ੇਗਾ ਅਤੇ ਹੁਕਮ ਰੱਦ ਕਰਵਾਉਣ ਲਈ ਸਰਕਾਰ ਨਾਲ ਗੱਲ ਚੱਲ ਰਹੀ ਹੈ। ਮਿਲੇ ਭਰੋਸਭੇਜਿਆ ਜਾਵੇ ਮਗਰੋਂ ਪਿੰਡ ਵਾਸੀਆਂ ਵੱਲੋਂ ਸਕੂਲ ਦੇ ਗੇਟ ਅੱਗੇ ਲੱਗਿਆ ਧਰਨਾ ਚੁੱਕ ਲਿਆ ਗਿਆ। ਧਰਨਾਕਾਰੀਆਂ ਚਿਤਵਾਨੀ ਦਿੱਤੀ ਜੇਕਰ ਬਦਲੀ ਰੱਦ ਨਾ ਕੀਤੀ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰੇਗਾ। ਇਸ ਮੌਕੇ ਲਾਭ ਸਿੰਘ ਖੋਖਰ, ਗੁਰਦੀਪ ਸਿੰਘ ਖੋਖਰ, ਸੁਖਦੇਵ ਸਿੰਘ ਬੁਰਜ ਹਰੀ, ਬਹਾਦਰ ਸਿੰਘ ਬਮਾਨਸਾ ਨੇੜਲੇ ਪਿੰਡ ਬੁਰਜ ਹਰੀ ਦੇ ਸੀਨੀਅਰ ਸੈਕੰਡਰੀ ਸਕੂਲ ਵਿੱਚੋਂ ਇੱਕ ਅਧਿਆਪਕ ਦੀ ਬਦਲੀ ਖਿਲਾਫ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿੱਚ ਸਕੂਲ ਦੇ ਗੇਟ ਅੱਗੇ ਧਰਨਾ ਦੇ ਕੇ ਪੰਜਾਬ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ ਅਤੇ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕ ਦੀ ਬਦਲੀ ਦੇ ਆਰਡਰ ਤੁਰੰਤ ਰੱਦ ਕੀਤੇ ਜਾਣ। ਜਥੇਬੰਦੀ ਦੇ ਮਾਨਸਾ ਬਲਾਕ ਦੇ ਪ੍ਰਧਾਨ ਜਗਸੀਰ ਸਿੰਘ ਜਵਾਹਰਕੇ ਅਤੇ ਮਹਿੰਦਰ ਸਿੰਘ ਰੁਮਾਣਾ ਨੇ ਕਿਹਾ ਕਿ ਇਸ ਸਕੂਲ ਵਿੱਚ ਬੁਰਜ ਹਰੀ ਅਤੇ ਨਾਲ ਲੱਗਦੇ ਪਿੰਡਾਂ ਦੇ ਬੱਚੇ ਵਿੱਦਿਆ ਹਾਸਲ ਕਰਨ ਆਉਂਦੇ ਹਨ ਅਤੇ ਪਹਿਲਾਂ ਹੀ ਅਧਿਆਪਕਾਂ ਦੀ ਵੱਡੀ ਘਾਟ ਹੈ। ਉਨਾਂ ਦੱਸਿਆ ਕਿ ਪੰਜਾਬੀ, ਅੰਗਰੇਜ਼ੀ, ਹਿਸਟਰੀ, ਪੋਲੀਟੀਕਲ ਸਾਇੰਸ ਦੇ ਲੈਕਚਰਾਰਾਂ ਦੀ ਪੋਸਟਾਂ ਖਾਲੀ ਹਨ ਅਤੇ ਕੋਈ ਅਧਿਆਪਕ ਇਹਨਾਂ ਤੇ ਨਹੀਂ ਭੇਜਿਆ ਜਾ ਰਿਹਾ। ਉਨ੍ਹਾਂ ਦੱਸਿਆ ਕਿ ਹੈਰਾਨੀ ਦੀ ਗੱਲ ਇਹ ਹੈ ਕਿ ਸਕੂਲ ਬਿਨਾਂ ਪ੍ਰਿੰਸੀਪਲ ਤੋਂ ਚੱਲ ਰਿਹਾ ਹੈ। ਸਰਕਾਰ ਵੱਲੋਂ ਖਾਲੀ ਪੋਸਟਾਂ ਤੇ ਅਧਿਆਪਕ ਭੇਜਣ ਦੀ ਬਜਾਏ ਪਹਿਲਾਂ ਪੜ੍ਹਾ ਰਹੇ ਅਧਿਆਪਕਾਂ ਨੂੰ ਹੋਰਨਾਂ ਸਕੂਲਾਂ ਵਿੱਚ ਬਦਲਿਆ ਜਾ ਰਿਹਾ ਹੈ। ਧਰਨਾਕਾਰੀਆਂ ਨੇ ਕਿਸੇ ਵੀ ਅਧਿਆਪਕ ਨੂੰ ਸਕੂਲ ਅੰਦਰ ਜਾਣ ਨਹੀਂ ਦਿੱਤਾ ਅਤੇ ਪਿੰਡ ਵਾਸੀਆਂ ਨਾਲ ਧਰਨੇ ਵਿੱਚ ਵਿਿਦਆਰਥੀ ਵੀ ਸ਼ਾਮਲ ਹੋਏ। ਲੰਮਾ ਸਮਾਂ ਧਰਨਾ ਚੱਲਣ ਤੋਂ ਬਾਅਦ ਵਿਜੈ ਸਿੰਗਲਾ ਐਮHਐਲHਏH ਮਾਨਸਾ ਨੇ ਮੌਕੇ ਤੇ ਆ ਕੇ ਸਟੇਜ ਤੋਂ ਭਰੋਸਾ ਦਿੱਤਾ ਕਿ ਬਦਲੀ ਕੀਤੀ ਅਧਿਆਪਕਾ ਨੂੰ ਇੱਥੋਂ ਨਹੀਂ ੇਗਾ ਅਤੇ ਹੁਕਮ ਰੱਦ ਕਰਵਾਉਣ ਲਈ ਸਰਕਾਰ ਨਾਲ ਗੱਲ ਚੱਲ ਰਹੀ ਹੈ। ਮਿਲੇ ਭਰੋਸਭੇਜਿਆ ਜਾਵੇ ਮਗਰੋਂ ਪਿੰਡ ਵਾਸੀਆਂ ਵੱਲੋਂ ਸਕੂਲ ਦੇ ਗੇਟ ਅੱਗੇ ਲੱਗਿਆ ਧਰਨਾ ਚੁੱਕ ਲਿਆ ਗਿਆ। ਧਰਨਾਕਾਰੀਆਂ ਚਿਤਵਾਨੀ ਦਿੱਤੀ ਜੇਕਰ ਬਦਲੀ ਰੱਦ ਨਾ ਕੀਤੀ ਤਾਂ ਜਥੇਬੰਦੀ ਤਿੱਖਾ ਸੰਘਰਸ਼ ਕਰੇਗਾ। ਇਸ ਮੌਕੇ ਲਾਭ ਸਿੰਘ ਖੋਖਰ, ਗੁਰਦੀਪ ਸਿੰਘ ਖੋਖਰ, ਸੁਖਦੇਵ ਸਿੰਘ ਬੁਰਜ ਹਰੀ, ਬਹਾਦਰ ਸਿੰਘ ਬੁ

Post a Comment

0 Comments