ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 554 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ

 ਸ਼੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ 554 ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ 


ਗੁਰਜੰਟ ਸਿੰਘ ਬਾਜੇਵਾਲੀਆ   
                        ਮਾਨਸਾ 27 ਨਵੰਬਰ ਜਗਤ ਗੁਰੂ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵੇ ਪ੍ਰਕਾਸ਼ ਦਿਹਾੜਾ ਹਰ ਸਾਲ ਦੀ ਤਰ੍ਹਾਂ ਅਤੇ ਇਸ ਵਾਰ ਵੀ ਗੁਰਦੁਆਰਾ ਪ੍ਰੇਮ ਸਾਗਰ ਵੱਲੋ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ  ਸਰਧਾ ਭਾਵਨਾ  ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਗੁਰਸੇਵਕ ਸਿੰਘ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜੀਵਨ ਵਾਰੇ ਵੀ ਸੰਗਤਾਂ ਨੂੰ ਦੱਸਿਆ ਗਿਆ 

ਇਸ ਮੌਕੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਮੈਂਬਰ ਹਰਵੰਤ ਸਿੰਘ,ਅਵਤਾਰ ਸਿੰਘ, ਸਾਬਕਾ ਚੇਅਰਮੈਨ ਸਰਜੀਤ ਸਿੰਘ, ਮੇਜ਼ਰ ਸਿੰਘ, ਜਸਦੇਵ ਸਿੰਘ, ਗੁਰਚਰਨ ਸਿੰਘ, ਕਾਮਰੇਡ ਬਲਦੇਵ ਸਿੰਘ , ਸੁਖਵਿੰਦਰ ਸਿੰਘ (ਨਿੱਕਾ) ਧਰਮ ਸਿੰਘ,ਆਦਿ ਹਾਜਰ ਸਨ

Post a Comment

0 Comments