ਸਕੂਲਾਂ ਦੀ ਗ੍ਰਾਂਟ 'ਚ 1 ਕਰੋੜ 51 ਲੱਖ ਦਾ ਘਪਲਾ, ਸਿੱਖਿਆ ਅਧਿਕਾਰੀ ਸਮੇਤ 11 ਵਿਅਕਤੀਆਂ ਖਿਲਾਫ ਹੋਇਆ ਮਾਮਲਾ ਦਰਜ

 ਸਕੂਲਾਂ ਦੀ ਗ੍ਰਾਂਟ 'ਚ 1 ਕਰੋੜ 51 ਲੱਖ ਦਾ ਘਪਲਾ, ਸਿੱਖਿਆ ਅਧਿਕਾਰੀ ਸਮੇਤ 11 ਵਿਅਕਤੀਆਂ ਖਿਲਾਫ ਹੋਇਆ ਮਾਮਲਾ ਦਰਜ 

ਚੀਫ ਬਿਊਰੋ ਪੰਜਾਬ ਇੰਡੀਆ ਨਿਊਜ਼          
ਫਿਰੋਜ਼ਪੁਰ ਜ਼ਿਲ੍ਹੇ ਦੇ ਕਸਬਾ ਗੁਰੂਹਰਸਹਾਏ ਵਿੱਚ ਪੰਜਾਬ ਸਰਕਾਰ ਵੱਲੋਂ ਸਕੂਲਾਂ ਦੇ ਵਿਕਾਸ ਲਈ ਜਾਰੀ ਕੀਤੀ 1 ਕਰੋੜ 51 ਲੱਖ ਰੁਪਏ ਦੀ ਗਰਾਂਟ ਵਿੱਚ ਗਬਨ ਕਰਨ ਦੇ ਦੋਸ਼ ਹੇਠ ਬਲਾਕ ਸਿੱਖਿਆ ਅਫ਼ਸਰ ਗੁਰੂਹਰਸਹਾਏ ਅਤੇ ਉਸ ਦੇ 10 ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

Post a Comment

0 Comments