ਬਰਨਾਲਾ ਸਿਟੀ 2 ਪੁਲਿਸ ਵਲੋਂ ਚੋਰੀ ਦੇ 6 ਮੋਟਰਸਾਈਕਲਾਂ ਸਮੇਤ ਚੋਰਾਂ ਨੂੰ ਗਿਰਫ਼ਤਾਰ ਕੀਤਾ

 ਬਰਨਾਲਾ ਸਿਟੀ 2 ਪੁਲਿਸ ਵਲੋਂ ਚੋਰੀ ਦੇ 6 ਮੋਟਰਸਾਈਕਲਾਂ ਸਮੇਤ ਚੋਰਾਂ ਨੂੰ ਗਿਰਫ਼ਤਾਰ ਕੀਤਾ  


ਬਰਨਾਲਾ,3,ਜਨਵਰੀ/ਕਰਨਪ੍ਰੀਤ ਕਰਨ /-ਬਰਨਾਲਾ ਪੁਲਿਸ ਨੇ ਜੁਰਮ ਅਤੇ ਅਪਰਾਧੀਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਸਮਾਜ ਵਿਰੋਧੀ ਅਨਸਰਾਂ ਖਿਲਾਫ ਵਿਧੀ ਮੁਹਿੰਮ ਤਹਿਤ ਬਰਨਾਲਾ ਪੁਲਿਸ ਦੇ ਸਿਟੀ -2 ਥਾਣਾ ਦੇ ਇੰਚਾਰਜ ਨਿਰਮਲ ਸਿੰਘ  ਨੇ ਮੀਡਿਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਜਦੋਂ 2 ਮੋਟਰਸਾਈਕਲ ਚੋਰਾਂ ਨੂੰ ਚੋਰੀ ਦੇ 6 ਮੋਟਰਸਾਈਕਲਾਂ ਸਮੇਤ ਗਿਰਫ਼ਤਾਰ ਕੀਤਾ ਗਿਆ ਮੋਟਰਸਾਈਕਲ ਚੋਰੀ ਕਰਨ ਵਾਲੇ 02 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 06 ਚੋਰੀ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ।ਥਾਣਾ ਮੁਖੀ ਨਿਰਮਲ ਸਿੰਘ ਨੇ ਸਮਾਜ ਵਿਰੋਧੀ ਅਨਸਰਾਂ ਨੂੰ ਤਾੜਨਾ ਕਰਦਿਆਂ ਕਿਹਾ ਕਿ ਕਿਸੇ ਵੀ ਸਮਾਜ ਵਿਰੋਧੀ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ !

Post a Comment

0 Comments