ਭਾਰਤੀਯ ਜਨਤਾ ਪਾਰਟੀ (BJP) ਦੇ ਕੌਮੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਵਲੋਂ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਵਿਧਾਇਕ ਸ. ਕੇਵਲ ਸਿੰਘ ਢਿੱਲੋਂ ਦੇ ਨਿਵਾਸ ਸਥਾਨ 'ਤੇ ਮੀਟਿੰਗ ਕੀਤੀ

 ਭਾਰਤੀਯ ਜਨਤਾ ਪਾਰਟੀ  (BJP) ਦੇ ਕੌਮੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਵਲੋਂ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਵਿਧਾਇਕ ਸ. ਕੇਵਲ ਸਿੰਘ ਢਿੱਲੋਂ ਦੇ ਨਿਵਾਸ ਸਥਾਨ 'ਤੇ ਮੀਟਿੰਗ ਕੀਤੀ 


ਬਰਨਾਲਾ,9,ਫਰਵਰੀ/ਕਰਨਪ੍ਰੀਤ ਕਰਨ
/-ਭਾਰਤੀਯ ਜਨਤਾ ਪਾਰਟੀ  (BJP) ਦੇ ਕੌਮੀ ਜਨਰਲ ਸਕੱਤਰ ਸ਼੍ਰੀ ਤਰੁਣ ਚੁੱਘ ਵਲੋਂ ਭਾਰਤੀ ਜਨਤਾ ਪਾਰਟੀ ਦੇ ਕਾਰਜਕਾਰਨੀ ਮੈਂਬਰ ਅਤੇ ਸਾਬਕਾ ਵਿਧਾਇਕ ਸ. ਕੇਵਲ ਸਿੰਘ ਢਿੱਲੋਂ ਦੇ ਨਿਵਾਸ ਸਥਾਨ ਚੰਡੀਗੜ੍ਹ ਵਿਖੇ  ਮੀਟਿੰਗ ਕੀਤੀ ਇਸ ਭੇਟ ਦੌਰਾਨ ਦੇਸ਼ ਦੀ ਆਰਥਿਕਤਾ ,ਵਪਾਰ ਅਤੇ ਆਗਾਮੀ ਚੋਣਾਂ ਨੂੰ ਲੈ ਕੇ ਕਈ ਵਿਸ਼ਿਆਂ 'ਤੇ ਵਿਚਾਰ-ਵਟਾਂਦਰਾ ਕੀਤਾ ਗਿਆ,!ਇਸ ਸੰਬੰਧੀ ਕੇਵਲ ਸਿੰਘ ਢਿੱਲੋਂ ਨੇ ਦੱਸਿਆ ਕਿ ਅੱਜ ਸਾਰੇ ਭਾਰਤ ਵਿਚ ਮੋਦੀ ਸਰਕਾਰ ਦੀਆਂ ਲੋਕ ਹਿੱਤ ਨੀਤੀਆਂ ਦਾ ਡੰਕਾ ਵੱਜ ਰਿਹਾ ਹੈ ! ਇਸ ਦੇ ਨਾਲ ਹੀ ਪੰਜਾਬ ਵਿੱਚ ਕੇਂਦਰ ਸਰਕਾਰ ਦੀਆਂ ਅਹਿਮ ਸਕੀਮਾਂ ਨਾਲ ਵੱਧ ਤੋਂ ਵੱਧ ਲੋਕਾਂ ਨੂੰ ਕਿਵੇਂ ਜੋੜਿਆ ਜਾ ਸਕਦਾ ਹੈ,ਇਸ ਬਾਰੇ ਵੀ ਵਿਸ਼ੇਸ਼ ਚਰਚਾ ਕੀਤੀ ਗਈ। ਭਾਰਤੀ ਜਨਤਾ ਪਾਰਟੀ ਦੀ ਵਿਕਾਸ ਪੱਖੀ ਸੋਚ ਗਰੀਬਾਂ ਦੀ ਭਲਾਈ ਅਤੇ ਦੇਸ਼ ਦੀ ਉੱਨਤੀ ਵੱਲ ਲੈ ਕੇ ਜਾ ਰਹੀ ਹੈ। ਪੂਰਾ ਦੇਸ਼ ਵਿਕਸਤ ਭਾਰਤ ਦੀ ਯਾਤਰਾ ਵਿੱਚ ਅੱਗੇ ਵਧ ਰਿਹਾ ਹੈ। ਪੰਜਾਬ ਨੂੰ ਵੀ ਮੋਦੀ ਜੀ ਦੀ ਦੂਰਅੰਦੇਸ਼ੀ ਸੋਚ ਨਾਲ ਅੱਗੇ ਵੱਧਣਾ ਚਾਹੀਦਾ ਹੈ, ਇਸੇ ਲਈ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।ਇਸ ਮੌਕੇ ਉਹਨਾਂ ਨਾਲ ਢਿੱਲੋਂ ਗਰੁੱਪ ਇੰਡਸਟਰੀਜ਼ ਦੇ ਸੀ.ਈ.ਓ ਕੰਵਰ ਢਿੱਲੋਂ ਵੀ ਮੌਜੂਦ ਸਨ !

Post a Comment

0 Comments