ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਬਾਘਾ ਪੁਰਾਣਾ ਰਜਿ: ਦੀ ਮਹੀਨਾਵਾਰ ਮੀਟਿੰਗ: 09 ਮਾਰਚ ਸ਼ਨੀਵਾਰ ਨੂੰ

ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਬਾਘਾ ਪੁਰਾਣਾ ਰਜਿ: ਦੀ ਮਹੀਨਾਵਾਰ ਮੀਟਿੰਗ: 09 ਮਾਰਚ ਸ਼ਨੀਵਾਰ ਨੂੰ


ਮੋਗਾ : 07 ਮਾਰਚ  ਕੈਪਟਨ ਸੁਭਾਸ਼ ਚੰਦਰ ਸ਼ਰਮਾ :=
ਸਾਬਕਾ ਸੈਨਿਕ ਵੈਲਫੇਅਰ ਯੂਨੀਅਨ ਬਾਘਾ ਪੁਰਾਣਾ ਰਜਿ: ਦੇ ਸਕੱਤਰ ਸੂਬੇਦਾਰ ਗੁਰਭੇਜ ਸਿੰਘ ਨੇ ਪ੍ਰੈੱਸ ਨੋਟ ਜਾਰੀ ਕਰਦਿਆ ਜਾਣਕਾਰੀ ਦਿੱਤੀ। ਉਕਤ ਯੂਨੀਅਨ ਦੀ ਮਹੀਨਾਵਾਰ ਮੀਟਿੰਗ 09 ਮਾਰਚ ਦਿਨ ਸ਼ਨੀਵਾਰ ਸਵੇਰੇ 9:30 ਵਜੇ ਗੁਰੂਦੁਆਰਾ ਬਾਬਾ ਵਿਸ਼ਵਕਰਮਾ ਜੀ ਮੋਗਾ ਰੋਡ ਬਾਘਾ ਪੁਰਾਣਾ ਵਿਖੇ ਹੋਵੇਗੀ।   ਸਾਬਕਾ ਸੈਨਿਕ, ਵੀਰ ਨਾਰੀਆਂ ਤੇ ਉਹਨਾਂ ਦੇ ਆਸ਼ਰਿਤਾਂ ਨੂੰ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ ਲਈ ਖੁੱਲਾ ਸੱਦਾ ਹੈ।

Post a Comment

0 Comments