ਮਹਾਰੈਲੀ: ਕੇਜਰੀਵਾਲ ਸੱਚੇ ਇਮਾਨਦਾਰ ਦੇਸ਼ ਭਗਤ ਹਨ, ਮੰਚ ਤੋਂ ਸੀ ਐਮ ਦੀ ਪਤਨੀ ਸੁਨੀਤਾ ਨੇ ਪੜ੍ਹਿਆ ਸੰਦੇਸ਼

ਮਹਾਰੈਲੀ: ਕੇਜਰੀਵਾਲ ਸੱਚੇ ਇਮਾਨਦਾਰ ਦੇਸ਼ ਭਗਤ ਹਨ, ਮੰਚ ਤੋਂ ਸੀ ਐਮ ਦੀ ਪਤਨੀ ਸੁਨੀਤਾ ਨੇ ਪੜ੍ਹਿਆ  ਸੰਦੇਸ਼

ਬਿਊਰੋ ਪੰਜਾਬ ਇੰਡੀਆ ਨਿਊਜ਼"
ਦਿੱਲੀ ਦੇ ਰਾਮਲੀਲਾ ਮੈਦਾਨ ਵਿਚ ਐਤਵਾਰ ਯਾਨੀ ਕਿ ਅੱਜ (ਇੰਡੀਅਨ ਨੈਸ਼ਨਲ ਡਿਵੈਲਪਮੈਂਟਲ ਇਨਕਲੂਸਿਵ ਅਲਾਇੰਸ) ਗਠਜੋੜ ਦੇ ਨੇਤਾਵਾਂ ਦੀ ਮਹਾਰੈਲੀ ਹੋ ਰਹੀ ਹੈ। ਦਰਅਸਲ ਇਹ ਮਹਾਰੈਲੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿਚ ਹੋ ਰਹੀ ਹੈ। ਇਸ ਮਹਾਰੈਲੀ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਵੀ ਪਹੁੰਚੇ ਹਨ।".

Post a Comment

0 Comments