ਪੰਜਾਬ ਦੇ ਮੁੱਖ ਮੰਤਰੀ ਦੇ ਘਰ ਆਈਆਂ ਖੁਸ਼ੀਆਂ

ਪੰਜਾਬ ਦੇ ਮੁੱਖ ਮੰਤਰੀ ਦੇ ਘਰ ਆਈਆਂ ਖੁਸ਼ੀਆਂ


ਬੇਟੀ ਨੇ ਲਿਆ  ਜਨਮ

ਬਿਊਰੋ ਪੰਜਾਬ ਇੰਡੀਆ ਨਿਊਜ਼                      ਚੰਡੀਗੜ੍ਹ, 28 ਮਾਰਚ-ਮੁੱਖ ਮੰਤਰੀ ਭਗਵੰਤ ਮਾਨ ਦੇ ਘਰ ਧੀ ਦਾ ਜਨਮ ਹੋਇਆ ਹੈ। ਮੁੱਖ ਮੰਤਰੀ ਮਾਨ ਨੇ ਜਾਣਕਾਰੀ ਸ਼ੋਸ਼ਲ ਮੀਡੀਆ ਤੇ ਸਾਂਝੀ ਕੀਤੀ ਹੈ। ਉਹਨਾਂ ਨੇ ਲਿਖਿਆ “ਵਾਹਿਗੁਰੂ ਜੀ ਨੇ ਬੇਟੀ ਦੀ ਦਾਤ ਬਖ਼ਸ਼ੀ ਹੈ..ਜੱਚਾ-ਬੱਚਾ ਦੋਵੇਂ ਤੰਦਰੁਸਤ ਨੇ..”

Post a Comment

0 Comments