ਡੇਰਾ ਸਿਰਸਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ

ਡੇਰਾ ਸਿਰਸਾ ਮੁਖੀ ਸੰਤ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ 

ਚੰਡੀਗੜ੍ਹ ਬਿਊਰੋ ਪੰਜਾਬ ਇੰਡੀਆ ਨਿਊਜ਼ ਬਰਗਾੜੀ ਬੇਅਦਬੀ ਮਾਮਲੇ 'ਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਇਸ ਮਾਮਲੇ ਵਿੱਚ ਹਾਈਕੋਰਟ ਨੇ ਡੇਰਾ ਮੁਖੀ ਖ਼ਿਲਾਫ਼ ਹੇਠਲੀ ਅਦਾਲਤ ਵਿੱਚ ਚੱਲ ਰਹੀ ਕਾਰਵਾਈ ਤੇ ਰੋਕ ਲਾ ਦਿੱਤੀ ਹੈ
 ਦੱਸ ਦਈਏ ਕਿ ਡੇਰਾ ਮੁਖੀ ਨੇ ਇਸ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।          
ਹਾਈ ਕੋਰਟ ਨੇ ਇਸ ਪਟੀਸ਼ਨ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਹੈ।            ‌‌                                          ਇਹ ਮਾਮਲਾ ਫਰੀਦਕੋਟ ਦੀ ਹੇਠਲੀ ਅਦਾਲਤ ਵਿਚ ਚੱਲ ਰਿਹਾ ਹੈ। ਜਦੋਂਕਿ ਡੇਰਾ ਮੁਖੀ ਨੇ ਇਸੇ ਮਾਮਲੇ ਦੀ ਸੀ,ਬੀ,ਆਈ ਤੋਂ ਜਾਂਚ ਕਰਵਾਉਣ ਲਈ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਹਾਈ ਕੋਰਟ ਨੇ ਹੇਠਲੀ ਅਦਾਲਤ ਦੀ ਸੁਣਵਾਈ 'ਤੇ ਰੋਕ ਲਾ ਦਿੱਤੀ ਹੈ। ਨਾਲ ਹੀ ਸੀਬੀਆਈ ਜਾਂਚ ਦੀ ਮੰਗ ਵਾਲੀ ਪਟੀਸ਼ਨ ਨੂੰ ਡਬਲ ਬੈਂਚ ਕੋਲ ਭੇਜ ਦਿੱਤਾ ਗਿਆ ਸੀ।

Post a Comment

0 Comments