ਲੁਧਿਆਣਾ ਤੋਂ ਕਾਂਗਰਸ ਦੇ ਮੌਜੂਦਾ ਐਮ, ਪੀ,ਰਵਨੀਤ ਬਿੱਟੂ ਚ। ਸ਼ਾਮਲ

ਲੁਧਿਆਣਾ ਤੋਂ ਕਾਂਗਰਸ ਦੇ ਮੌਜੂਦਾ ਐਮ, ਪੀ,ਰਵਨੀਤ ਬਿੱਟੂ ਚ। ਸ਼ਾਮਲ 

ਲੁਧਿਆਣਾ ਲੋਕ ਸਭਾ ਹਲਕਾ ਤੋਂ ਕਾਂਗਰਸ ਦੇ ਐਮ.ਪੀ. ਅਤੇ ਸੀਨੀਅਰ ਕਾਂਗਰਸੀ
ਆਗੂ ਰਵਨੀਤ ਸਿੰਘ ਬਿੱਟੂ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਰਵਨੀਤ ਸਿੰਘ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਹਨ।

Post a Comment

0 Comments